ਨੰਦੇੜ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ
ਸ੍ਰੀ ਹਜ਼ੂਰ ਸਾਹਿਬ (ਨੰਦੇੜ), 24 ਜਨਵਰੀ- ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨਾਲ ਸੰਬੰਧਤ ਸਮਾਗਮਾਂ ਦੀ ਅੱਜ ਸ਼ੁਰੂਆਤ ਹੋ ਗਈ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ੍ਰੀ ਹਜ਼ੂਰ ਸਾਹਿਬ ਪੁੱਜ ਗਏ ਹਨ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ।
;
;
;
;
;
;
;
;