ਦਿੱਲੀ : ਹਵਾ ਦੀ ਗੁਣਵੱਤਾ ਵਿਚ ਸੁਧਾਰ ਤੋਂ ਬਾਅਦ ਹਟਾਇਆ ਗਿਆ ਗ੍ਰੇਡੇਡ ਰਿਸਪਾਂਸ ਐਕਸ਼ਨ ਪਲਾਨ ਦੇ ਪੜਾਅ 3 ਨੂੰ
ਨਵੀਂ ਦਿੱਲੀ, 25 ਜਨਵਰੀ - ਦਿੱਲੀ ਵਿਚ ਪ੍ਰਦੂਸ਼ਣ ਦਾ ਪੱਧਰ ਕਾਫੀ ਖਰਾਬ ਹੋ ਚੁੱਕਾ ਸੀ। ਬੀਤੇ ਦਿਨੀਂ ਹੋਈ ਬਰਸਾਤ ਤੋਂ ਬਾਅਦ ਹਵਾ ਦੀ ਗੁਣਵੱਤਾ ਵਿਚ ਸੁਧਾਰ ਦਰਜ ਕੀਤਾ ਗਿਆ ਹੈ। ਹਵਾ ਦੀ ਗੁਣਵੱਤਾ ਵਿਚ ਸੁਧਾਰ ਬਾਅਦ, ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (ਸੀਏਕਿੳਾਊਐਮਛਅਥੰ) ਨੇ ਦਿੱਲੀ-ਐਨਸੀਆਰ ਵਿਚ ਗ੍ਰੇਡੇਡ ਰਿਸਪਾਂਸ ਐਕਸ਼ਨ ਪਲਾਨ (ਜੀਆਰਏਪੀ) ਦੇ ਪੜਾਅ 3 ਨੂੰ ਹਟਾ ਦਿੱਤਾ ਹੈ।
;
;
;
;
;
;
;
;
;