JALANDHAR WEATHER

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਟੀ-20 ਮੈਚ ਅੱਜ

ਗੁਹਾਟੀ, 25 ਜਨਵਰੀ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਜਾ ਟੀ-20 ਮੈਚ ਅੱਜ ਖੇਡਿਆ ਜਾਵੇਗਾ। 5 ਮੈਚਾਂ ਦੀ ਲੜੀ ਦਾ ਤੀਜਾ ਮੈਚ ਗੁਹਾਟੀ ਦੇ ਬਾਰਸਾਪਾਰਾ ਸਟੇਡੀਅਮ ਸਟੇਡੀਅਮ ਵਿਚ ਰਾਤ 7 ਵਜੇ ਸ਼ੁਰੂ ਹੋਵੇਗਾ। ਲੜੀ ਦੇ ਪਹਿਲੇ 2 ਮੈਚ ਜਿੱਤਣ ਤੋਂ ਬਾਅਦ ਅੱਜ ਦਾ ਮੈਚ ਜਿੱਤ ਕੇ ਭਾਰਤੀ ਟੀਮ ਦੀਆਂ ਨਜ਼ਰਾਂ ਲੜੀ ਉੱਪਰ ਕਬਜ਼ਾ ਕਰਨ 'ਤੇ ਹੋਣਗੀਆਂ। ਓਧਰ ਦੂਜੇ ਪਾਸੇ ਨਿਊਜ਼ੀਲੈਂਡ ਦੀ ਟੀਮ ਵੀ ਅੱਜ ਦਾ ਮੈਚ ਜਿੱਤ ਕੇ ਲੜੀ ਵਿਚ ਆਪਣੀਆਂ ਉਮੀਦਾਂ ਬਰਕਰਾਰ ਰੱਖਣ ਦੇ ਇਰਾਦੇ ਨਾਲ ਉਤਰੇਗੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ