JALANDHAR WEATHER

ਬੀਬਾ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ) - ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਪੰਜਾਬ ਸਰਕਾਰ 'ਤੇ ਤਿੱਖੇ ਸਿਆਸੀ ਹਮਲੇ ਕੀਤੇ। ਬੀਬਾ ਬਾਦਲ ਨੇ ਸਰਕਾਰ ਦੀਆਂ ਭਲਾਈ ਸਕੀਮਾਂ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ 'ਡਰਾਮੇਬਾਜ਼ੀ' ਕਰਾਰ ਦਿੱਤਾ।ਸਰਕਾਰੀ ਸਕੀਮਾਂ 'ਤੇ ਤੇ ਵੀ ਸਵਾਲ ਚੁੱਕੇ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ