ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਏ ਮਨਜਿੰਦਰ ਸਿੰਘ ਸਿਰਸਾ
ਸ੍ਰੀ ਹਜ਼ੂਰ ਸਾਹਿਬ, 25 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਤਖਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮਨਾਈ ਜਾ ਰਹੀ ਹੈ। ਇਸ ਮੌਕੇ ਕੇਂਦਰੀ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਮੱਥਾ ਟੇਕਿਆ, ਉਪਰੰਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ‘ਚ ਸ਼ਿਰਕਤ ਕੀਤੀ।
;
;
;
;
;
;
;
;