ਤਖ਼ਤ ਸ੍ਰੀ ਹੁਜ਼ੂਰ ਸਾਹਿਬ ਪਹੁੰਚੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ
ਸ੍ਰੀ ਹਜ਼ੂਰ ਸਾਹਿਬ, 25 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸੰਬੰਧੀ ਸਮਾਗਮ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਮਨਾਏ ਜਾ ਰਹੇ ਹਨ। ਇਸ ਮੌਕੇ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਤਖ਼ਤ ਸ੍ਰੀ ਹੁਜ਼ੂਰ ਸਾਹਿਬ, (ਨੰਦੇੜ) ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਮਹਾਰਾਸ਼ਟਰ ਦੇ ਡਿਪਟੀ ਮੁੱਖ ਮੰਤਰੀ ਅਜੀਤ ਪਵਾਰ ਨੇ ਵੀ ਹੁਜ਼ੂਰ ਸਾਹਿਬ ਪਹੁੰਚ ਕੇ ਗੁਰ ਚਰਨਾਂ 'ਚ ਹਾਜ਼ਰੀ ਲੁਆਈ।
;
;
;
;
;
;
;
;