JALANDHAR WEATHER

ਅਦਾਕਾਰ ਧਰਮਿੰਦਰ ਨੂੰ ਮਿਲੇਗਾ ਪਦਮ ਵਿਭੂਸ਼ਣ ਐਵਾਰਡ

 ਨਵੀਂ ਦਿੱਲੀ, 25 ਜਨਵਰੀ- ਇਸ ਵਾਰ ਗਣਤੰਤਰ ਦਿਵਸ ਉਤੇ ਮਿਲਣ ਵਾਲੇ ਪਦਮ ਐਵਾਰਡਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਵਾਰ 113 ਪ੍ਰਮੁੱਖ ਹਸਤੀਆਂ ਨੂੰ ਪਦਮਸ਼੍ਰੀ ਐਵਾਰਡ ਨਾਲ ਸਨਮਾਨਤ ਕੀਤਾ ਜਾਵੇਗਾ। ਇਸ ਤੋਂ ਇਲਾਵਾ 5 ਹਸਤੀਆਂ ਨੂੰ ਪਦਮ ਵਿਭੂਸ਼ਣ ਐਵਾਰਡ ਨਾਲ ਸਨਮਾਨਤ ਕੀਤਾ ਜਾਵੇਗਾ, ਜਿਨ੍ਹਾਂ ਵਿਚ ਅਦਾਕਾਰ ਧਰਮਿੰਦਰ ਦਾ ਨਾਂ ਨੀ ਸ਼ਾਮਲ ਹੈ। ਅਦਾਕਾਰ ਧਰਮਿੰਦਰ ਨੂੰ ਆਪਣੀ ਲਾਈਫ ਟਾਈਮ ਪ੍ਰਾਪਤੀਆਂ ਲਈ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਵਿਚੋਂ ਬਲਦੇਵ ਸਿੰਘ ਨੂੰ ਪਦਮ ਵਿਭੂਸ਼ਣ ਮਿਲੇਗਾ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ