ਨਗਰ ਕੌਸਲ ਗੜ੍ਹਸ਼ੰਕਰ ਵਿਖੇ ਪ੍ਰਧਾਨ ਐਰੀ ਨੇ ਲਹਿਰਾਇਆ ਤਿਰੰਗਾ ਝੰਡਾ
ਗੜ੍ਹਸ਼ੰਕਰ, 26 ਜਨਵਰੀ (ਧਾਲੀਵਾਲ)- ਗਣਤੰਤਰਤਾ ਦਿਵਸ ਮੌਕੇ ਨਗਰ ਕੌਸਲ ਦਫਤਰ ਗੜ੍ਹਸ਼ੰਕਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮਹਿਮਾਨ ਪ੍ਰਧਾਨ ਤਿਰੱਬਕ ਦੱਤ ਐਰੀ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ।