ਅੰਮ੍ਰਿਤਸਰ ਚ ਕੈਬਨਿਟ ਮੰਤਰੀ ਮੁੰਡੀਆ ਨੇ ਲਹਿਰਾਇਆ ਤਿਰੰਗਾ
ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ) - ਗਣਤੰਤਰ ਦਿਵਸ ਮੌਕੇ ਅੱਜ ਇੱਥੇ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਤਿਰੰਗਾ ਝੰਡਾ ਲਹਿਰਾਇਆ ਤੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ।ਇਸ ਮੌਕੇ ਉਨ੍ਹਾਂ ਖੁੱਲ੍ਹੀ ਜੀਪ ਵਿਚ ਪਰੇਡ ਦਾ ਨਿਰੀਖਣ ਕੀਤਾ ਤੇ ਪਰੇਡ ਤੋਂ ਸਲਾਮੀ ਲਈ।
;
;
;
;
;
;
;
;