ਬਰਨਾਲਾ ਵਿਖੇ ਡਿਪਟੀ ਸਪੀਕਰ ਜੈ ਕਿ੍ਸ਼ਨ ਸਿੰਘ ਰੌੜੀ ਨੇ ਲਹਿਰਾਇਆ ਤਿਰੰਗਾ ਝੰਡਾ
ਬਰਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਲਾਡੀ) - 77ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਬਰਨਾਲਾ ਦੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਅਤੇ ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਵੀ ਮੌਜੂਦ ਸਨ।
;
;
;
;
;
;
;
;