ਗੁਰਦਾਸਪੁਰ ਵਿਖੇ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਕੌਮੀ ਤਿਰੰਗਾ
ਗੁਰਦਾਸਪੁਰ, 26 ਜਨਵਰੀ (ਚੱਕਰਾਜਾ) - ਅੱਜ ਗਣਤੰਤਰ ਦਿਵਸ ਮੌਕੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਡਿਪਟੀ ਕਮਿਸ਼ਨਰ ਆਦਿੱਤਿਆ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਸਮਾਗਮ ਦੌਰਾਨ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ।
;
;
;
;
;
;
;
;