ਪਟਿਆਲਾ ਵਿਖੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ ਝੰਡਾ
ਪਟਿਆਲਾ, 26 ਜਨਵਰੀ (ਅਮਨਦੀਪ ਸਿੰਘ) - 77ਵੇ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀ ਤੇ ਰਾਜਨੀਤਿਕ ਲੋਕ ਮੌਜ਼ੂਦ ਰਹੇ।
;
;
;
;
;
;
;
;