ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਵਿਖੇ ਲਹਿਰਾਇਆ ਕੌਮੀ ਝੰਡਾ
ਹੁਸ਼ਿਆਰਪੁਰ, 26 ਜਨਵਰੀ (ਬਲਜਿੰਦਰਪਾਲ ਸਿੰਘ ਹਰਜਾਪ ਸਿੰਘ) - ਹੁਸ਼ਿਆਰਪੁਰ ਵਿਖੇ ਕਰਵਾਏ ਗਏ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਕੀਤੀ ਅਤੇ ਪਰੇਡ ਤੋਂ ਸਲਾਮੀ ਵੀ ਲਈ।
;
;
;
;
;
;
;
;