JALANDHAR WEATHER

ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਠਿੰਡਾ 'ਚ ਲਹਿਰਾਇਆ ਕੌਮੀ ਝੰਡਾ

 ਬਠਿੰਡਾ, 26 ਜਨਵਰੀ (ਅੰਮਿ੍ਤਪਾਲ ਸਿੰਘ ਵਲਾਣ)- 77ਵੇਂ ਗਣਤੰਤਰ ਦਿਵਸ ਮੌਕੇ ਹੋਏ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਕੌਮੀ ਤਿਰੰਗਾ ਝੰਡਾ ਲਹਿਰਾਇਆ ਗਿਆ।ਇਸ ਮੌਕੇ ਉਨ੍ਹਾਂ ਦੇ ਬਠਿੰਡਾ ਦੇ ਨਾਲ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਜਯੋਤੀ ਯਾਦਵ ਬੈਂਸ ਵੀ ਮੌਜੂਦ ਰਹੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ