ਮਲੇਰਕੋਟਲਾ ਵਿਖੇ ਕੈਬਿਨੇਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੌਮੀ ਝੰਡਾ ਲਹਿਰਾਇਆ
ਮਲੇਰਕੋਟਲਾ, 26 ਜਨਵਰੀ (ਮੁਹੰਮਦ ਹਨੀਫ਼ ਥਿੰਦ) - ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਮਲੇਰਕੋਟਲਾ ਵਿਖੇ 77ਵੇਂ ਗਣਤੰਤਰ ਦਿਵਸ ਮੌਕੇ ਹੋਏ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਪੰਜਾਬ ਦੇ ਕੈਬਿਨੇਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਕੌਮੀ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮਕਰਨ ਤਿੜਕੇ (ਆਈਏਐੱਸ) ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਜ਼ਿਲ੍ਹਾ ਪੁਲਿਸ ਮੁਖੀ ਓਲੰਪੀਅਨ ਗਗਨ ਅਜੀਤ ਸਿੰਘ ਮੌਜੂਦ ਰਹੇ।
;
;
;
;
;
;
;
;