ਬਾਬਾ ਬਕਾਲਾ ਸਾਹਿਬ ਵਿਖੇ ਗਣਤੰਤਰਤਾ ਦਿਵਸ ਮੌਕੇ ਸਬ ਡਵੀਜਨਲ ਮੈਜਿਸਟ੍ਰੇਟ ਨੇ ਲਹਿਰਾਇਆ ਕੌਮੀ ਝੰਡਾ
ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 26 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ) - ਬਾਬਾ ਬਕਾਲਾ ਸਾਹਿਬ ਵਿਖੇ 77ਵਾਂ ਗਣਤੰਰਤਾ ਦਿਵਸ ਮੌਕੇ ਸਬ ਡਵੀਜਨਲ ਮੈਜਿਸਟ੍ਰੇਟ ਅਮਨਪ੍ਰੀਤ ਸਿੰਘ ਨੇ ਕੌਮੀ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।
;
;
;
;
;
;
;
;