ਮਾਨਸਾ ਜਿਲ੍ਹੇ ਦੇ ਵਿਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਰਹੇਗੀ
ਮਾਨਸਾ , 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ ਵਿਚ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ ਕੈਬਨਿਟ ਮੰਤਰੀ ਡਾ਼ ਰਵਜੋਤ ਸਿੰਘ ਨੇ ਇਥੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਸਮਾਗਮ ਨੂੰ ਸੰਬੋਧਨ ਕਰਨ ਤੋਂ ਬਾਅਦ ਕੀਤਾ। ਉਨ੍ਹਾਂ ਸਕੂਲੀ ਬੱਚਿਆਂ ਨੂੰ ਪੇਸ਼ ਕੀਤੀਆਂ ਸਭਿਆਚਾਰਕ ਵੰਨਗੀਆਂ ਦੀ ਸਲਾਘਾ ਵੀ ਕੀਤੀ।
;
;
;
;
;
;
;
;