ਭਾਕਿਯੂ ਲੱਖੋਵਾਲ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਟਰੈਕਟਰ ਰੋਸ ਮਾਰਚ
ਕੁਹਾੜਾ, 26 ਜਨਵਰੀ (ਸੰਦੀਪ ਸਿੰਘ ਕੁਹਾੜਾ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ ਦੀ ਅਗਵਾਈ ਹੇਠ ਕਿਸਾਨੀ ਮੰਗਾਂ ਨੂੰ ਲੈ ਕੇ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡਾਂ ਵਿਚ ਜ਼ਿਲਾ ਮੀਤ ਪ੍ਰਧਾਨ ਪਮਨਦੀਪ ਸਿੰਘ ਗਰੇਵਾਲ, ਪ੍ਰੈਸ ਸਕੱਤਰ ਈਰਿੰਦਰ ਸਿੰਘ ਜੌਲੀ ਜੰਡਿਆਲੀ ,ਜਨਰਲ ਸਕੱਤਰ ਗੁਰਪ੍ਰੀਤ ਸਿੰਘ ਤੁੰਗ ਸਾਹਬਾਣਾ ਅਤੇ ਭਾਰੀ ਗਿਣਤੀ ਵਿਚ ਕਿਸਾਨਾਂ ਵਲੋਂ ਟਰੈਕਟਰ ਮਾਰਚ ਕੀਤਾ ਗਿਆ।
;
;
;
;
;
;
;
;