JALANDHAR WEATHER

ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਨਾਅਰੇਬਾਜ਼ੀ

 ਚੌਕ ਮਹਿਤਾ -26 ਜਨਵਰੀ (ਜਗਦੀਸ਼ ਸਿੰਘ ਬਮਰਾਹ)- ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਵਰਕਰਾਂ ਨੇ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਲੋਕ ਵਿਰੋਧੀ ਤੇ ਕਾਰਪੋਰੇਟ ਪੱਖੀ ਬਿੱਲਾਂ ਦੇ ਵਿਰੋਧ ਵਿਚ ਜ਼ਿਲਾ ਪ੍ਰਧਾਨ ਉਮਰਾਜ ਸਿੰਘ ਧਰਦਿਓ (ਰਾਜੇਵਾਲ ਗਰੁੱਪ) ਅਤੇ ਕਾਮਰੇਡ ਮੰਗਲ ਸਿੰਘ ਖੁਜਾਲਾ ਦੀ ਰਹਿਨੁਮਾਈ ਹੇਠ ਟਰੈਕਟਰ ਮਾਰਚ ਕੱਢਦਿਆਂ ਚੁਰੱਸਤੇ ਦੀਆਂ ਚੌਹਾਂ ਸੜਕਾਂ ਉਤੇ ਘੁੰਮ ਕੇ ਕੇਂਦਰ ਸਰਕਾਰ ਖਿਲਾਫ ਜ਼ਬਰਦਸਤ ਨਾਅਰੇਬਾਜ਼ੀ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ