JALANDHAR WEATHER

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਕੱਢਿਆ ਗਿਆ ਟਰੈਕਟਰ ਮਾਰਚ

 ਬੱਧਨੀ ਕਲਾਂ (ਮੋਗਾ), 26 ਜਨਵਰੀ (ਸੰਜੀਵ ਕੋਛੜ) - ਸੰਯੁਕਤ ਕਿਸਾਨ ਮੋਰਚੇ ਦੀ ਕਾਲ 'ਤੇ ਸਥਾਨਕ ਕਸਬਾ ਬੱਧਨੀ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਟਰੈਕਟਰ ਮਾਰਚ ਕੱਢਿਆ ਗਿਆ ਇਸ ਮੌਕੇ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਸਰਕਾਰ ਵਲੋਂ ਨਵੇਂ ਲਿਆਂਦੇ ਗਏ ਬਿਜਲੀ ਸੋਧ ਬਿੱਲ, ਖੇਤੀ ਬੀਜ ਬਿੱਲ ਆਦਿ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਰੋਸ ਦਾ ਪ੍ਰਗਟਾਵਾ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ