ਪ੍ਰਧਾਨ ਮੰਤਰੀ ਮੋਦੀ ਤੇ ਯੂਰਪੀ ਨੇਤਾਵਾਂ ਵਿਚਾਲੇ ਹੋਈ ਵਫ਼ਦ ਪੱਧਰੀ ਗੱਲਬਾਤ
ਨਵੀਂ ਦਿੱਲੀ, 27 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਯੂਰਪੀ ਕਮਿਸ਼ਨ ਦੇ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ ਅਤੇ ਯੂਰਪੀਅਨ ਕੌਂਸਲ ਦੇ ਪ੍ਰਧਾਨ ਐਂਟੋਨੀਓ ਲੁਈਸ ਸੈਂਟੋਸ ਡਾ ਕੋਸਟਾ ਨਾਲ ਵਫ਼ਦ ਪੱਧਰੀ ਗੱਲਬਾਤ ਕੀਤੀ। ਇਸ ਤੋਂ ਬਾਅਦ ਇਨ੍ਹਾਂ ਵਲੋਂ ਇਕ ਸਾਂਝੀ ਪ੍ਰੈਸ ਕਾਨਫ਼ਰੰਸ ਕੀਤੀ ਜਾਵੇਗੀ ਤੇ ਮੀਟਿੰਗ ਵਿਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
;
;
;
;
;
;
;
;