ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾਲ ’ਤੇ ਈ.ਡੀ. ਤੇ ਇੰਨਕਮ ਟੈਕਸ ਵਿਭਾਗ ਦੀ ਛਾਪੇਮਾਰੀ
ਹੁਸ਼ਿਆਰਪੁਰ, 28 ਜਨਵਰੀ (ਬਲਜਿੰਦਰ ਪਾਲ ਸਿੰਘ)- ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀਆਂ ਇਕ ਵਾਰ ਫਿਰ ਮੁਸ਼ਕਿਲਾਂ ਵਧੀਆਂ ਹਨ। ਅੱਜ ਸਵੇਰੇ ਈ. ਡੀ. ਅਤੇ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ ਕੀਤੀ ਗਈ ਹੈ। ਦੱਸ ਦੇਈਏ ਕਿ ਉਹ ਪਹਿਲਾਂ ਹੀ ਡਬਲ ਕਰਪਸ਼ਨ ਮਾਮਲੇ ’ਚ ਫਸੇ ਹੋਏ ਹਨ।
;
;
;
;
;
;
;
;
;