ਮਹਾਰਾਸ਼ਟਰ ਜਹਾਜ਼ ਹਾਦਸਾ: ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਨੇ ਮੁੱਖ ਮੰਤਰੀ ਫੜਨਵੀਸ ਤੋਂ ਲਈ ਹਾਦਸੇ ਦੀ ਜਾਣਕਾਰੀ
ਮਹਾਰਾਸ਼ਟਰ, 28 ਜਨਵਰੀ- ਮਹਾਰਾਸ਼ਟਰ ਸਰਕਾਰ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਗੱਲ ਕੀਤੀ ਅਤੇ ਬਾਰਾਮਤੀ ਜਹਾਜ਼ ਹਾਦਸੇ ਬਾਰੇ ਜਾਣਕਾਰੀ ਤੇ ਵਧੇਰੇ ਵੇਰਵੇ ਪ੍ਰਾਪਤ ਕੀਤੇ ਹਨ।
;
;
;
;
;
;
;
;
;