ਪ੍ਰਧਾਨ ਮੰਤਰੀ ਮੋਦੀ ਵਲੋਂ ਅਜੀਤ ਪਵਾਰ ਦੇ ਦਿਹਾਂਤ ’ਤੇ ਸ਼ਰਦ ਪਵਾਰ ਨਾਲ ਸੋਗ ਪ੍ਰਗਟ
ਨਵੀਂ ਦਿੱਲੀ, 28 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਦਿਹਾਂਤ 'ਤੇ ਐਨ.ਸੀ.ਪੀ.-ਐਸ.ਸੀ.ਪੀ. ਮੁਖੀ ਸ਼ਰਦ ਪਵਾਰ ਨਾਲ ਗੱਲ ਕੀਤੀ ਅਤੇ ਉਨ੍ਹਾਂ ਨਾਲ ਸੋਗ ਪ੍ਰਗਟ ਕੀਤਾ।
;
;
;
;
;
;
;
;