ਅਜੀਤ ਪਵਾਰ ਦੀ ਮੌਤ ਦੀ ਜਾਂਚ ਦੀ ਮੰਗ ਕਰਾਂਗੇ - ਮਲਿਕਅਰਜੁਨ ਖੜਗੇ
ਨਵੀਂ ਦਿੱਲੀ, 28 ਜਨਵਰੀ (ਏ.ਐਨ.ਆਈ.)- ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਕਿਹਾ ਕਿ ਕਾਂਗਰਸ ਪਾਰਟੀ ਅਜੀਤ ਪਵਾਰ ਦੀ ਮੌਤ ਦੀ ਜਾਂਚ ਦੀ ਮੰਗ ਕਰੇਗੀ।
ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਦੇਹਾਂਤ 'ਤੇ, ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਕਿਹਾ, "ਅਸੀਂ ਇਸ ਹਾਦਸੇ ਦੀ ਜਾਂਚ ਦੀ ਮੰਗ ਕਰਾਂਗੇ... ਇਹ ਇਕ ਬਹੁਤ ਹੀ ਦੁਖਦਾਈ ਘਟਨਾ ਹੈ। ਅਜੀਤ ਪਵਾਰ ਦੀ ਅਚਾਨਕ ਮੌਤ ਹੋ ਗਈ ਹੈ। ਅਸੀਂ ਸਾਰੇ ਇਕ ਮਿਹਨਤੀ ਆਦਮੀ ਦੇ ਵਿਛੋੜੇ ਤੋਂ ਹੈਰਾਨ ਹਾਂ। ਅਸੀਂ ਇਸ ਦੁੱਖ ਦੀ ਘੜੀ ’ਚ ਉਨ੍ਹਾਂ ਦੇ ਪਰਿਵਾਰ ਦੇ ਨਾਲ ਹਾਂ।"
;
;
;
;
;
;
;
;