ਭਾਜਪਾ ਦੇ ਸੌਰਭ ਜੋਸ਼ੀ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ
ਚੰਡੀਗੜ੍ਹ, 29 ਜਨਵਰੀ (ਸੰਦੀਪ)- ਭਾਜਪਾ ਦੇ ਸੌਰਭ ਜੋਸ਼ੀ ਚੰਡੀਗੜ੍ਹ ਦੇ ਨਵੇਂ ਮੇਅਰ ਬਣ ਗਏ ਹਨ। ਸੌਰਭ ਜੋਸ਼ੀ ਦੇ ਹੱਕ ਵਿਚ 18 ਕੌਂਸਲਰਾਂ ਨੇ ਹੱਥ ਖੜ੍ਹੇ ਕਰ ਉਨ੍ਹਾਂ ਸਮੱਰਥਨ ਦਿੱਤਾ। ਕਾਂਗਰਸ ਦੇ ਗੁਰਪ੍ਰੀਤ ਸਿੰਘ ਗਾਬੀ ਦੇ ਹੱਕ ਵਿਚ ਸੰਸਦ ਮੈਂਬਰ ਸਮੇਤ 7 ਕੋਂਸਲਰਾਂ ਨੇ ਹੱਥ ਖੜ੍ਹੇ ਕੀਤੇ। ਇਸ ਤਰ੍ਹਾਂ ਹੀ ਆਮ ਆਦਮੀ ਪਾਰਟੀ ਦੇ ਯੋਗੇਸ਼ ਢੀਂਗਰਾ ਦੇ ਹੱਕ ਵਿਚ 11 ਕੌਂਸਲਰਾਂ ਨੇ ਹੱਥ ਖੜ੍ਹੇ ਕੀਤੇ।
;
;
;
;
;
;
;
;