ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੂੰ ਦੁਪਹਿਰ ਦੇ ਖਾਣੇ ਤੋਂ ਪਹਿਲਾਂ ਅਹਾਤੇ ’ਚ ਨਾ ਆਉਣ ਦੀ ਹਦਾਇਤ
ਚੰਡੀਗੜ੍ਹ, 29 ਜਨਵਰੀ (ਕਪਿਲ ਵਧਵਾ)- ਪੰਜਾਬ ਸਿਵਿਲ ਸਕੱਤਰੇਤ ਵਿਖੇ ਧਮਕੀ ਮਿਲਣ ਉਪਰੰਤ ਤਲਾਸ਼ੀ ਅਭਿਆਨ ਚਲਾਇਆ ਗਿਆ ਸੀ। ਉਸ ਤੋਂ ਬਾਅਦ 11:35 ਵਜੇ ਸਿਵਲ ਸਕੱਤਰੇਤ ਦੇ ਸਾਰੇ ਮੁਲਾਜ਼ਮਾਂ ਤੇ ਕਰਮਚਾਰੀਆਂ ਨੂੰ ਅੰਦਰ ਦਾਖਲ ਹੋਣ ਦੀ ਇਜਾਜ਼ਤ ਦੇ ਦਿੱਤੀ ਗਈ ਸੀ ਅਤੇ ਹੁਣ ਮੁੜ ਤੋਂ ਕਰਮਚਾਰੀਆਂ ਨੂੰ ਬਾਹਰ ਕੱਢਿਆ ਗਿਆ ਹੈ ਅਤੇ ਉਨ੍ਹਾਂ ਨੂੰ ਦੁਪਹਿਰ ਦੇ ਖਾਣੇ ਤੋਂ ਪਹਿਲਾਂ ਨਾ ਆਉਣ ਦੀ ਹਦਾਇਤ ਦਿੱਤੀ ਗਈ ਹੈ।
;
;
;
;
;
;
;
;