ਸੁਖਬੀਰ ਸਿੰਘ ਬਾਦਲ ਅੱਜ ਕਰਨਗੇ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ
ਨਾਭਾ, (ਪਟਿਆਲਾ), 29 ਜਨਵਰੀ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਨਾਭਾ ਜੇਲ੍ਹ ਵਿਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਦੇ ਲਈ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਕਰੀਬ ਡੇਢ ਵਜੇ ਪਹੁੰਚਣਗੇ।
;
;
;
;
;
;
;
;