JALANDHAR WEATHER

ਮਜੀਠੀਆ ਨੂੰ ਮਿਲਣ ਜੇਲ੍ਹ ਪੁੱਜੇ ਸੁਖਬੀਰ ਸਿੰਘ ਬਾਦਲ

ਨਾਭਾ,29 ਜਨਵਰੀ (ਜਗਨਾਰ ਸਿੰਘ ਦੁਲੱਦੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੇਲ੍ਹ ਵਿਚ ਪਹੁੰਚ ਗਏ ਹਨ। ਦੱਸਣ ਯੋਗ ਹੈ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਨਾਭਾ ਜੇਲ੍ਹ ਵਿਚ ਪਿਛਲੇ ਕਰੀਬ ਸੱਤ ਮਹੀਨਿਆਂ ਤੋਂ ਨਜ਼ਰਬੰਦ ਹਨ। ਇਸ ਮੌਕੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਸ਼ਹਿਰੀ ਬਲਾਕ ਪ੍ਰਧਾਨ ਗੁਰਸੇਵਕ ਸਿੰਘ ਗੋਲੂ, ਵਰੁਣ ਜੈਨ, ਮਨਦੀਪ ਸਿੰਘ ਤੂੰਗਾਂ ਆਦਿ ਅਕਾਲੀ ਆਗੂ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ