JALANDHAR WEATHER

ਪ੍ਰਧਾਨ ਮੰਤਰੀ ਨੇ ਦੇਸ਼ 'ਚ ਕਦੇ ਭੇਦ ਭਾਵ ਨਹੀਂ ਕੀਤਾ- ਕੇਂਦਰੀ ਮੰਤਰੀ ਗਿਰੀਰਾਜ ਸਿੰਘ

 ਨਵੀਂ ਦਿੱਲੀ, 29 ਜਨਵਰੀ (ਏਐਨਆਈ)- ਯੂਜੀਸੀ ਇਕੁਇਟੀ ਰੈਗੂਲੇਸ਼ਨ 'ਤੇ ਸੁਪਰੀਮ ਕੋਰਟ ਦੇ ਸਟੇਅ 'ਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ, "ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਸਾਰਿਆਂ ਦਾ ਧੰਨਵਾਦ ਕਰਦਾ ਹਾਂ। ਮੈਂ ਅਦਾਲਤ ਦਾ ਇਸ ਫੈਸਲੇ ਲਈ ਧੰਨਵਾਦ ਕਰਦਾ ਹਾਂ। ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ’ਚ ਕਦੇ ਵੀ ਵਿਤਕਰਾ ਨਹੀਂ ਕੀਤਾ। ਈਡਬਲਯੂਐਸ ਲਈ ਰਾਖਵਾਂਕਰਨ ਵੀ ਪ੍ਰਧਾਨ ਮੰਤਰੀ ਮੋਦੀ ਨੇ ਦਿੱਤਾ ਸੀ। ਸਾਡੇ ਵਰਗੇ ਲੋਕ ਸਿਰਫ਼ ਭਾਰਤੀ ਮੂਲ ਦੇ ਲੋਕਾਂ ਲਈ ਜਿਉਂਦੇ ਹਨ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ