ਸ੍ਰੀ ਗੁਰੂ ਰਵਿਦਾਸ ਜੀ ਦਾ 649ਵਾਂ ਜਨਮ ਦਿਨ ਮਨਾਉਣ ਲਈ ਸੰਗਤਾਂ ਬਨਾਰਸ ਲਈ ਰਵਾਨਾ
ਜਲੰਧਰ, 29 ਜਨਵਰੀ- ਸ੍ਰੀ ਗੁਰੂ ਰਵਿਦਾਸ ਜੀ ਦਾ 649ਵਾਂ ਜਨਮ ਦਿਨ ਮਨਾਉਣ ਲਈ ਅੱਜ ਸੰਗਤਾਂ ਜਲੰਧਰ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਈਆਂ ਇਸ ਮੌਕੇ ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ ਦੀ ਮੌਜੂਦਗੀ ਵਿਚ ਬੇਗਮਪੁਰਾ ਐਕਸਪ੍ਰੈਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਹਜ਼ਾਰਾਂ ਦੀ ਤਾਦਾਦ ਵਿਚ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਸੀ।
;
;
;
;
;
;
;
;