JALANDHAR WEATHER

ਬਾਲੀਵੁੱਡ ਅਦਾਕਾਰਾ ਭੂਮੀ ਪੇਡਨੇਕਰ ਸ੍ਰੀ ਦਰਬਾਰ ਸਾਹਿਬ ਨਤਮਸਤਕ

 ਅੰਮ੍ਰਿਤਸਰ, 29 ਜਨਵਰੀ- ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਭੂਮੀ ਪੇਡਨੇਕਰ ਅੱਜ ਸ੍ਰੀੂ ਦਰਬਾਰ ਸਾਹਿਬ, ਅੰਮ੍ਰਿਤਸਰ ਨਤਮਸਤਕ ਹੋਈ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ