JALANDHAR WEATHER

ਕੇ.ਸੀ. ਵੇਨੂਗੋਪਾਲ ਵਲੋਂ ਮਾਨਸਾ ਅਤੇ ਮਲੇਰਕੋਟਲਾ ਕਾਂਗਰਸ ਦੇ ਨਵੇਂ ਜ਼ਿਲਾ ਪ੍ਰਧਾਨਾਂ ਦੀ ਨਿਯੁਕਤੀ

ਨਵੀਂ ਦਿੱਲੀ, 29 ਜਨਵਰੀ - ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਜਨਰਲ ਸਕੱਤਰ ਕੇ ਸੀ ਵੇਨੂਗੋਪਾਲ ਵੱਲੋਂ ਵੀਰਵਾਰ ਦੇਰ ਰਾਤ ਜਾਰੀ ਇਕ ਪੱਤਰ ਰਾਹੀਂ ਸੰਗਠਨ ਸਿਰਜਣ ਅਭਿਆਨ ਤਹਿਤ ਪੰਜਾਬ ਦੇ ਜ਼ਿਲ੍ਹਾ ਮਾਨਸਾ ਅਤੇ ਮਾਲੇਰਕੋਟਲਾ ਦੇ ਨਵੇਂ ਜ਼ਿਲਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ । ਇਸ ਤਹਿਤ ਜ਼ਿਲ੍ਹਾ ਮਾਨਸਾ ਲਈ ਕੁਲਵੰਤ ਰਾਏ ਸਿੰਗਲਾ ਅਤੇ ਮਲੇਰਕੋਟਲਾ ਲਈ ਮੈਡਮ ਨਿਸ਼ਾਤ ਅਖ਼ਤਰ ਨੂੰ ਨਵੀਂ ਜ਼ਿੰਮੇਵਾਰੀ ਨਾਲ ਨਿਵਾਜਿਆ ਗਿਆ ਹੈ । ਇਸ ਤੋਂ ਬਿਨਾਂ ਰਾਜਸਥਾਨ ਦੇ ਵੀ ਚਾਰ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ