ਗੈਂਗਸਟਰ ਗੋਲਡੀ ਬਰਾੜ ਦੇ ਮਾਤਾ ਪਿਤਾ ਨੂੰ ਅੱਜ ਮੁੜ ਤੋਂ ਅਦਾਲਤ ਵਿਚ ਕੀਤਾ ਜਾਵੇਗਾ ਪੇਸ਼
ਸ੍ਰੀ ਮੁਕਤਸਰ ਸਾਹਿਬ, 30 ਜਨਵਰੀ - ਗੈਂਗਸਟਰ ਗੋਲਡੀ ਬਰਾੜ ਦੇ ਮਾਤਾ ਪਿਤਾ ਨੂੰ ਅੱਜ ਮੁਕਤਸਰ ਸਾਹਿਬ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਦੋਵਾਂ ਦਾ 2 ਦਿਨ ਦਾ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ। ਜਬਰਨ ਵਸੂਲੀ ਦੇ ਮਾਮਲੇ ਵਿਚ ਸ਼ਮਸ਼ੇਰ ਸਿੰਘ ਅਤੇ ਉਸਦੀ ਪਤਨੀ ਪ੍ਰੀਤਪਾਲ ਕੌਰ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
;
;
;
;
;
;
;
;
;