ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਨੂੰ ਲੈ ਕੇ ਭਾਜਪਾ ਪੰਜਾਬ ਦੀ ਅਹਿਮ ਮੀਟਿੰਗ ਅੱਜ
ਚੰਡੀਗੜ੍ਹ, 30 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਨੂੰ ਲੈ ਕੇ ਭਾਜਪਾ ਪੰਜਾਬ ਦੀ ਅਹਿਮ ਮੀਟਿੰਗ ਅੱਜ ਹੋਵੇਗੀ। ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ ਵਿਚ ਇਹ ਮੀਟਿੰਗ ਸ਼ਾਮ 4 ਵਜੇ ਹੋਵੇਗੀ। ਮੀਟਿੰਗ ਵਿਚ ਪੰਜਾਬ ਭਾਜਪਾ ਦੇ ਸਹਿ ਪ੍ਰਭਾਰੀ ਨਰਿੰਦਰ ਰੈਨਾ ਉਚੇਚੇ ਤੌਰ 'ਤੇ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਤਮਾਮ ਵੱਡੇ ਨੇਤਾ ਮੀਟਿੰਗ ਵਿਚ ਮੌਜ਼ੂਦ ਰਹਿਣਗੇ।
;
;
;
;
;
;
;
;
;