ਲੁਧਿਆਣਾ ਦੇ ਪਿੰਡ ਚੌਂਕੀਮਾਨ ਦੇ ਏਕਮਵੀਰ ਸਿੰਘ ਤੇ ਉਸ ਦੀ ਪਤਨੀ ਦੀ ਕੈਨੇਡਾ ’ਚ ਭੇਦਭਰੇ ਹਾਲਾਤ ’ਚ ਮੌਤ
ਜਗਰਾਉ/ਚੌਂਕੀਮਾਨ, (ਲੁਧਿਆਣਾ), 30 ਜਨਵਰੀ (ਤੇਜਿੰਦਰ ਸਿੰਘ ਚੱਢਾ)- ਜ਼ਿਲ੍ਹਾ ਲੁਧਿਆਣਾ ਦੇ ਪਿੰਡ ਚੌਂਕੀਮਾਨ ਦੇ ਏਕਮਵੀਰ ਸਿੰਘ ਤੇ ਉਨ੍ਹਾਂ ਦੀ ਪਤਨੀ ਜੈਸਮੀਨ ਕੌਰ ਦੀ ਕੈਨੇਡਾ ਵਿਚ ਗੋਲੀਆਂ ਵੱਜਣ ਕਾਰਨ ਭੇਦ ਭਰੇ ਹਾਲਾਤ ’ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਏਕਮਵੀਰ ਸਿੰਘ ਤੇ ਉਸ ਦੀ ਪਤਨੀ ਜੈਸਮੀਨ ਕੌਰ ਕੈਨੇਡਾ ਦੇ ਸ਼ਹਿਰ ਕੈਲਗਰੀ (ਰੈੱਡਸਟੋਨ ਇਲਾਕੇ) ਨੋਰਥ ਈਸਟ ਵਿਚ ਰਹਿੰਦੇ ਸਨ, ਜਿਥੇ ਇਹ ਘਟਨਾ ਵਾਪਰੀ।
;
;
;
;
;
;
;
;