JALANDHAR WEATHER

ਨੌਜਵਾਨ ਉੱਪਰ ਤਸ਼ੱਦਦ ਕਰਨ ਦੇ ਮਾਮਲੇ ਨੂੰ ਲੈ ਕੇ ਟੈਕਸੀ ਚਾਲਕਾਂ ਵਲੋਂ ਮੁੱਖ ਚੌਂਕ ’ਤੇ ਧਰਨਾ

ਲੁਧਿਆਣਾ,  30 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਰਤ ਨਗਰ ਚੌਂਕ ਵਿਚ ਨੌਜਵਾਨ ਉੱਪਰ ਤਸ਼ੱਦਦ ਕਰਨ ਦੇ ਮਾਮਲੇ ਨੂੰ ਲੈ ਕੇ ਟੈਕਸੀ ਚਾਲਕਾਂ ਵਲੋਂ ਅੱਜ ਸ਼ਹਿਰ ਦੇ ਪ੍ਰਮੁੱਖ ਚੌਂਕ ਭਾਰਤ ਨਗਰ ਵਿਚ ਧਰਨਾ ਦੇ ਕੇ ਪੁਲਿਸ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਹ ਧਰਨਾਕਾਰੀ ਆਪਣੇ ਸਾਥੀ ਟੈਕਸੀ ਚਾਲਕ ਰਣਜੋਤ ਸਿੰਘ ਵਾਸੀ ਚੰਦਰ ਨਗਰ ’ਤੇ ਮਾਮੂਲੀ ਸੜਕ ਹਾਦਸੇ ਤੋਂ ਬਾਅਦ ਪੁਲਿਸ ਵਲੋਂ ਹਿਰਾਸਤ ਵਿਚ ਲੈ ਕੇ ਤਸ਼ੱਦਦ ਕਰਨ ਦੇ ਦੋਸ਼ ਲਗਾ ਰਹੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ