ਮੰਤਰੀ ਲਾਲਜੀਤ ਸਿੰਘ ਭੁੱਲਰ ਪੁੱਜੇ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ
ਨਾਭਾ, (ਪਟਿਆਲਾ), 31 ਜਨਵਰੀ -ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਪਹੁੰਚੇ ਹਨ। ਉਹ ਇਥੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ।