JALANDHAR WEATHER

ਮੌਸਮ ਸਾਫ ਹੋਣ ਤੋਂ ਬਾਅਦ ਇੱਕ ਵਾਰੀ ਫਿਰ ਧੁੰਦ ਦਾ ਕਹਿਰ

ਤਪਾ ਮੰਡੀ (ਬਰਨਾਲਾ), 1 ਫਰਵਰੀ (ਵਿਜੇ ਸ਼ਰਮਾ) - ਮਾਲਵਾ ਦੇ ਤਪਾ ਖੇਤਰ ਵਿਚ ਕੁਝ ਦਿਨ ਪਹਿਲਾਂ ਮੌਸਮ ਸਾਫ਼ ਹੋ ਗਿਆ ਸੀ, ਪਰ ਅੱਜ ਸਵੇਰੇ ਪਈ ਸੰਘਣੀ ਧੁੰਦ ਕਾਰਨ ਜਨਜੀਵਨ ਅਸਤ ਵਿਅਸਤ ਹੋ ਗਿਆ ਹੈ ਅਤੇ ਕੜਾਕੇ ਦੀ ਠੰਢ ਨੇ ਜ਼ੋਰ ਫੜ ਲਿਆ ਹੈ । ਨੈਸ਼ਨਲ ਹਾਈਵੇ 'ਤੇ ਗੱਡੀਆਂ ਆਪਣੀ ਮੰਜ਼ਿਲ ਤੱਕ ਜਾਣ ਲਈ ਲਾਈਟਾਂ ਦਾ ਸਹਾਰਾ ਲੈ ਰਹੀਆਂ ਹਨ, ਜਿਨ੍ਹਾਂ ਦੀ ਰਫ਼ਤਾਰ ਬਹੁਤ ਹੌਲੀ ਹੋ ਗਈ ਹੈ। ਧੁੰਦ ਇੰਨੀ ਸੰਘਣੀ ਹੈ ਕਿ 10 ਫੁੱਟ ਦੂਰੀ ਤੱਕ ਵੀ ਕੁਝ ਵਿਖਾਈ ਨਹੀਂ ਦੇ ਰਿਹਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ