JALANDHAR WEATHER

ਨਿਰਮਲਾ ਸੀਤਾਰਮਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰ ਸੌਂਪੀ ਬਜਟ ਦੀ ਕਾਪੀ

ਨਵੀਂ ਦਿੱਲੀ, 1 ਫਰਵਰੀ - ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ 11 ਵਜੇ ਆਪਣਾ 9ਵਾਂ ਬਜਟ ਪੇਸ਼ ਕਰਨਗੇ। ਬਜਟ ਪੇਸ਼ ਕਰਨ ਤੋਂ ਪਹਿਲਾਂ ਨਿਰਮਲਾ ਸੀਤਾਰਮਨ ਨੇ ਰਾਸ਼ਟਰਪਤੀ ਭਵਨ ਪਹੁੰਚ ਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਬਜਟ ਦੀ ਕਾਪੀ ਸੌਂਪੀ। ਇਸ ਤੋਂ ਬਾਅਦ ਹੁਣ 10.45 'ਤੇ ਉਹ ਕੈਬਨਿਟ ਮੀਟਿੰਗ ਕਰਨਗੇ, ਜਿਸ ਵਿਚ ਬਜਟ ਨੂੰ ਮਨਜ਼ੂਰੀ ਦਿੱਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ