ਕਿਸਾਨਾਂ, ਆਦਿਵਾਸੀਆਂ, ਔਰਤਾਂ ਅਤੇ ਨੌਜਵਾਨਾਂ ਲਈ ਵਿਕਾਸ ਲਿਆਉਣਾ ਸਾਡਾ ਟੀਚਾ : ਵਿੱਤ ਮੰਤਰੀ
ਨਵੀਂ ਦਿੱਲੀ, 1 ਫਰਵਰੀ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸੰਸਦ ਵਿਚ ਬਜਟ ਪੇਸ਼ ਕਰਦੇ ਹੋਏ ਕਿਹਾ ਕਿ ਘਰੇਲੂ ਨਿਰਮਾਣ ਸਮਰੱਥਾ ਬਣਾਈ ਗਈ ਹੈ ਅਤੇ ਊਰਜਾ ਸੁਰੱਖਿਆ ਨੂੰ ਮਜ਼ਬੂਤ ਕੀਤਾ ਗਿਆ ਹੈ। ਸਰਕਾਰ ਨੇ ਲੋਕਪ੍ਰਿਯਤਾ ਨਾਲੋਂ ਆਮ ਲੋਕਾਂ ਨੂੰ ਤਰਜੀਹ ਦਿੱਤੀ। ਸਰਕਾਰ ਨੇ ਬਿਆਨਬਾਜ਼ੀ ਨਾਲੋਂ ਸੁਧਾਰਾਂ ਨੂੰ ਚੁਣਿਆ। ਵਿੱਤ ਮੰਤਰੀ ਨੇ ਕਿਹਾ ਕਿਸਾਨਾਂ, ਆਦਿਵਾਸੀਆਂ, ਔਰਤਾਂ ਅਤੇ ਨੌਜਵਾਨਾਂ ਲਈ ਵਿਕਾਸ ਲਿਆਉਣਾ ਸਾਡਾ ਟੀਚਾ ਹੈ।
;
;
;
;
;
;
;
;