JALANDHAR WEATHER

ਬਜਟ ਤੋਂ ਬਾਅਦ ਧੜੱਮ ਕਰਕੇ ਡਿੱਗਿਆ ਸ਼ੇਅਰ ਬਾਜ਼ਾਰ, 1900 ਅੰਕ ਡਿੱਗਿਆ ਸੈਂਸੇਕਸ

 ਨਵੀਂ ਦਿੱਲੀ, 1 ਫਰਵਰੀ - ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਅੱਜ ਆਪਣਾ 9ਵਾਂ ਬਜਟ ਪੇਸ਼ ਕੀਤਾ ਗਿਆ। ਬਜਟ ਤੋਂ ਬਾਅਦ ਸ਼ੇਅਰ ਬਾਜ਼ਾਰ ਧੜੱਮ ਕਰਕੇ ਡਿੱਗਿਆ ਹੈ ਸੈਂਸੇਕਸ ਵਿਚ 1900 ਅੰਕਾਂ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ