ਹਲਵਾਰਾ ਏਅਰਪੋਰਟ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ
ਹਲਵਾਰਾ ( ਲੁਧਿਆਣਾ), 1 ਫਰਵਰੀ ( ਕੁਲਦੀਪ ਸਿੰਘ ਲੋਹਟ)- ਹਲਵਾਰਾ ਏਅਰਪੋਰਟ ਦੇ ਉਦਘਾਟਨੀ ਸਮਾਰੋਹ 'ਚ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਲਵਾਰਾ ਏਅਰਪੋਰਟ ਪਹੁੰਚ ਗਏ ਹਨ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹਲਵਾਰਾ ਏਅਰਪੋਰਟ ਦਾ ਉਦਘਾਟਨ ਸੰਸਦ ਭਵਨ ਦਿੱਲੀ ਤੋਂ 3:45 ਤੋਂ ਕੀਤਾ ਜਾਵੇਗਾ। ਇਸ ਉਦਘਾਟਨੀ ਰਸਮ ਵਿਚ ਮੁੱਖ ਮੰਤਰੀ ਸਮੇਤ ਭਾਜਪਾ ਦੀ ਵੱਡੀ ਲੀਡਰਸ਼ਿਪ ਸ਼ਾਮਿਲ ਹੋ ਰਹੀ ਹੈ।
;
;
;
;
;
;
;