JALANDHAR WEATHER

ਮਾਨ ਤੇ ਬਿੱਟੂ ਨੇ ਕੀਤਾ ਹਵਾਬਾਜੀ ਮੰਤਰੀ ਦਾ ਸਵਾਗਤ

ਹਲਵਾਰਾ ( ਲੁਧਿਆਣਾ) 1 ਜਨਵਰੀ ( ਕੁਲਦੀਪ ਸਿੰਘ ਲੋਹਟ)- ਹਲਵਾਰਾ ਏਅਰਪੋਰਟ ਦੇ ਉਦਘਾਟਨੀ ਰਸਮ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਵਨੀਤ ਸਿੰਘ ਬਿੱਟੂ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਸ਼੍ਰੀ ਕਿੰਜਾਰਾਪੂ ਰਾਮ ਮੋਹਨ ਨਾਇਡੂ, ਸ਼੍ਰੀ ਮੁਰਲੀਧਰ ਮੋਹਲ ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਦਾ ਸਵਾਗਤ ਕੀਤਾ । ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੁਧਿਆਣਾ ਵਾਸੀਆਂ ਨੂੰ ਕੀਮਤੀ ਸੌਗਾਤ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ