JALANDHAR WEATHER

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ’ਤੇ ਰੱਖਿਆ

ਜਲੰਧਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ’ਤੇ ਜਲੰਧਰ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਹਵਾਈ ਅੱਡਾ ਆਦਮਪੁਰ ਰੱਖਿਆ। ਇਸੇ ਦੌਰਾਨ ਉਨ੍ਹਾਂ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਦੇ ਟਰਮੀਨਲ ਦਾ ਵੀ ਵਰਚੂਅਲੀ ਉਦਘਾਟਨ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ