ਭਾਕਿਯੂ ਏਕਤਾ ਸਿੱਧੂਪੁਰ ਵਲੋਂ ਭਲਕੇ ਜਲੰਧਰ-ਫਗਵਾੜਾ ਹਾਈਵੇ ਜਾਮ ਕਰਨ ਦਾ ਐਲਾਨ
ਜਲੰਧਰ, 1 ਫਰਵਰੀ- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਭਲਕੇ 2 ਫਰਵਰੀ ਨੂੰ ਜਲੰਧਰ-ਫਗਵਾੜਾ ਹਾਈਵੇ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਕੁਲਵਿੰਦਰ ਸਿੰਘ ਮਸਿਆਣਾ, ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਨੇ ਦਿੱਤੀ।
;
;
;
;
;
;
;