JALANDHAR WEATHER

ਜ਼ਮਾਨਤ ਮਿਲਣ ਦਾ ਮਤਲਬ ਬਰੀ ਹੋਣਾ ਨਹੀਂ- ਮਜੀਠੀਆ ’ਤੇ ਆਏ ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਬੋਲੇ ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਫਰਵਰੀ (ਵਿਕਰਮਜੀਤ ਸਿੰਘ ਮਾਨ) - ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਦਿੱਤੀ ਗਈ ਜ਼ਮਾਨਤ ’ਤੇ ਪੰਜਾਬ ਦੇ ਵਿੱਤਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਅਦਾਲਤ ਦਾ ਫੈਸਲਾ ਹੈ। ਜ਼ਮਾਨਤ ਮਿਲਣ ਦਾ ਮਤਲਬ ਬਰੀ ਹੋਣਾ ਨਹੀਂ ਹੈ। ਜ਼ਮਾਨਤ ਦੀਆਂ ਸ਼ਰਤਾਂ ਹੁੰਦੀਆਂ ਹਨ ਤੇ ਸਾਡੇ ਕੋਲ ਠੋਸ ਸਬੂਤ ਹਨ। ਉਨ੍ਹਾਂ ਕਿਹਾ ਕਿ ਜ਼ਮਾਨਤ ਮਿਲਣਾ ਜਿੱਤ ਨਹੀਂ ਹੈ। ਅਜੇ ਤੱਕ ਕਿਸੇ ਨੂੰ ਵੀ ਕਲੀਨ ਚਿੱਟ ਨਹੀਂ ਮਿਲੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ