JALANDHAR WEATHER

ਅੱਜ ਨਹੀਂ ਮਿਲੇਗੀ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ਤੋਂ ਰਿਹਾਈ

ਨਾਭਾ, 2 ਫਰਵਰੀ (ਭੁਪਿੰਦਰ ਸਿੰਘ)-ਨਾਭਾ ਦੀ ਨਵੀਂ ਜੇਲ੍ਹ ਵਿਚ ਨਜ਼ਰਬੰਦ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਅੱਜ ਰਾਹਤ ਮਿਲ ਗਈ ਸੀ ਪਰ ਕੋਰਟ ਦੇ ਆਰਡਰ ਨਾ ਮਿਲਣ ਕਰਕੇ ਬਿਕਰਮ ਸਿੰਘ ਮਜੀਠੀਆ ਅੱਜ ਨਾਭਾ ਦੀ ਨਵੀਂ ਜ਼ਿਲਾ ਜੇਲ੍ਹ ਵਿਚ ਹੀ ਰਹਿਣਗੇ, ਕੱਲ ਨੂੰ ਕੋਰਟ ਦੇ ਆਰਡਰ ਮਿਲਣ ਉਤੇ ਜੇਲ੍ਹ ਤੋਂ ਬਾਹਰ ਆਉਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ