JALANDHAR WEATHER

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਨਾਲ ਅਕਾਲੀ ਦਲ ਦੇ ਹੌਸਲੇ ਬੁਲੰਦ

ਓਠੀਆ, 2 ਫਰਵਰੀ (ਗੁਰਵਿੰਦਰ ਸਿੰਘ ਛੀਨਾ) - ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੀ ਅੱਜ ਜ਼ਮਾਨਤ ਹੋਣ ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰ ਖੁਸ਼ੀਆਂ ਮਨਾ ਰਹੇ ਹਨ ਅਤੇ ਭੰਗੜਾ ਪਾ ਰਹੇ ਹਨ।

ਇਸ ਸਬੰਧੀ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਮੁਹਾਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਤੇਜਇਕਬਾਲ ਸਿੰਘ ਮੁਹਾਰ ਨੇ ਮਜੀਠੀਆ ਦੀ ਜ਼ਮਾਨਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ 2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਹੋਣ ਤੇ ਬਿਕਰਮ ਸਿੰਘ ਮਜੀਠੀਆ ਦੇ ਜੇਲ੍ਹ ਤੋਂ ਬਾਹਰ ਆਉਣ ’ਤੇ ਸੂਬਾ ਸਰਕਾਰ ਤੇ ਵਿਰੋਧੀ ਪਾਰਟੀਆਂ ਦੀ ਰਾਤਾਂ ਦੀ ਨੀਂਦ ਉੱਡ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ