JALANDHAR WEATHER

ਸ. ਬਿਕਰਮ ਸਿੰਘ ਮਜੀਠੀਆ ਸਵੇਰੇ 10 ਵਜੇ ਨਿਊ ਨਾਭਾ ਜੇਲ ਵਿਚੋਂ ਹੋਣਗੇ ਰਿਹਾਅ

ਅੰਮ੍ਰਿਤਸਰ, 2 ਫਰਵਰੀ (ਜਸਵੰਤ ਸਿੰਘ ਜੱਸ)-   ਬਿਕਰਮ ਸਿੰਘ ਮਜੀਠੀਆ 3 ਫਰਵਰੀ ਨੂੰ ਸਵੇਰੇ 10 ਵਜੇ ਨਿਊ ਨਾਭਾ ਜੇਲ੍ਹ ਵਿਚੋਂ ਰਿਹਾ ਹੋਣਗੇ। ਜ਼ਿਕਰਯੋਗ ਹੈ ਕਿ ਨਾਭਾ ਦੀ ਨਵੀਂ ਜੇਲ੍ਹ ਵਿਚ ਨਜ਼ਰਬੰਦ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਅੱਜ ਰਾਹਤ ਮਿਲ ਗਈ ਸੀ ਪਰ ਕੋਰਟ ਦੇ ਆਰਡਰ ਨਾ ਮਿਲਣ ਕਰਕੇ ਉਹ ਅੱਜ ਨਾਭਾ ਦੀ ਨਵੀਂ ਜ਼ਿਲਾ ਜੇਲ੍ਹ ਵਿਚ ਹੀ ਰਹਿਣਗੇ, ਕੱਲ ਨੂੰ ਕੋਰਟ ਦੇ ਆਰਡਰ ਮਿਲਣ ਉਤੇ ਜੇਲ੍ਹ ਤੋਂ ਬਾਹਰ ਆਉਣਗੇ। ਇਹ ਜਾਣਕਾਰੀ ਸਰਦਾਰ ਮਜੀਠੀਆ ਦੇ ਮੀਡੀਆ ਸਲਾਹਕਾਰ ਵੱਲੋਂ ਹੁਣੇ ਜਾਰੀ ਕੀਤੀ ਗਈ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ